Online Bible

- Advertisements -




ਯਿਰਮਿਯਾਹ 40:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ

See the chapter Copy

ਪਵਿੱਤਰ ਬਾਈਬਲ O.V. Bible (BSI)

4 ਹੁਣ ਵੇਖ, ਅੱਜ ਮੈਂ ਤੈਨੂੰ ਇਨ੍ਹਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚੱਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾਹ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾਹ

See the chapter Copy

ਪਵਿੱਤਰ ਬਾਈਬਲ

4 ਪਰ ਹੁਣ, ਯਿਰਮਿਯਾਹ, ਮੈਂ ਤੈਨੂੰ ਆਜ਼ਾਦ ਕਰ ਦਿਆਂਗਾ। ਮੈਂ ਤੇਰੀਆਂ ਹੱਥ ਕੜੀਆਂ ਖੋਲ੍ਹ ਰਿਹਾ ਹਾਂ। ਜੇ ਤੂੰ ਚਾਹੇਁ ਤਾਂ ਮੇਰੇ ਨਾਲ ਬਾਬਲ ਆ ਜਾਹ, ਮੈਂ ਤੇਰੀ ਚੰਗੀ ਸੇਵਾ ਕਰਾਂਗਾ। ਪਰ ਜੇ ਤੂੰ ਮੇਰੇ ਨਾਲ ਨਹੀਂ ਆਉਣਾ ਚਾਹੁੰਦਾ ਤਾਂ ਨਾ ਆ। ਦੇਖ, ਸਾਰਾ ਦੇਸ਼ ਤੇਰੇ ਲਈ ਖੁਲ੍ਹਾ ਪਿਆ ਹੈ। ਜਿੱਥੇ ਜੀ ਚਾਹੇ ਜਾਹ।

See the chapter Copy




ਯਿਰਮਿਯਾਹ 40:4

Follow us:

Advertisements


Advertisements