ਯਿਰਮਿਯਾਹ 40:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹਿ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ। ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ See the chapterਪਵਿੱਤਰ ਬਾਈਬਲ O.V. Bible (BSI)5 ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫ਼ਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮੁੜ ਜਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹੁ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾਹ। ਫੇਰ ਜਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ See the chapterਪਵਿੱਤਰ ਬਾਈਬਲ5 ਜਾਂ ਫ਼ੇਰ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਕੋਲ ਵਾਪਸ ਚੱਲਾ ਜਾ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਕਸਬਿਆਂ ਦਾ ਗਵਰਨਰ ਬਾਪਿਆ ਹੈ। ਜਾਹ ਅਤੇ ਗਦਲਯਾਹ ਨਾਲ ਲੋਕਾਂ ਦੇ ਵਿੱਚਕਾਰ ਰਹਿ। ਜਾਂ ਫ਼ੇਰ ਤੂੰ ਜਿੱਥੇ ਵੀ ਜੀ ਚਾਹੇ ਜਾ ਸੱਕਦਾ ਹੈਂ।” ਫ਼ੇਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਕੁਝ ਭੋਜਨ ਅਤੇ ਇੱਕ ਤੋਹਫ਼ਾ ਦਿੱਤਾ ਅਤੇ ਜਾਣ ਦਿੱਤਾ। See the chapter |