ਯਿਰਮਿਯਾਹ 40:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਾਂ ਨਥਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤਰ ਅਤੇ ਮਆਕਾਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ See the chapterਪਵਿੱਤਰ ਬਾਈਬਲ O.V. Bible (BSI)8 ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਅਰ ਯੋਨਾਥਾਨ, ਤਨਹੁਮਥ ਦਾ ਪੁੱਤ੍ਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤ੍ਰ ਅਤੇ ਮਆਕਾਥੀ ਦਾ ਪੁੱਤ੍ਰ ਯਜ਼ਨਯਾਹ, ਓਹ ਅਤੇ ਓਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ See the chapterਪਵਿੱਤਰ ਬਾਈਬਲ8 ਇਸ ਲਈ ਉਹ ਸਿਪਾਹੀ ਗਦਲਯਾਹ ਕੋਲ ਮਿਸਪਾਹ ਆ ਗਏ। ਉਹ ਸਨ: ਨਬਨਯਾਹ ਦਾ ਪੁੱਤਰ ਇਸ਼ਮਾਏਲ, ਕਰੇਅਹ ਦੇ ਪੁੱਤਰ ਯੋਹਾਨਾਨ ਅਤੇ ਯਹੋਨਾਥਾਨ, ਤਨਹੁਮਬ ਦਾ ਪੁੱਤਰ ਸਰਾਯਾਹ ਨਟੋਫ਼ਾਬ ਦੇ ਏਫ਼ਈ ਦੇ ਪੁੱਤਰ ਅਤੇ ਮਆਕਾਬੀ ਦਾ ਪੁੱਤਰ ਯਜ਼ਨਯਾਹ ਅਤੇ ਉਸ ਦੇ ਨਾਲ ਦੇ ਆਦਮੀ। See the chapter |