ਯਿਰਮਿਯਾਹ 40:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਨਾਲ ਅਤੇ ਉਨ੍ਹਾਂ ਦੇ ਮਨੁੱਖਾਂ ਨਾਲ ਸਹੁੰ ਖਾਧੀ ਕਿ ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ, ਤਾਂ ਤੁਹਾਡਾ ਭਲਾ ਹੋਵੇਗਾ See the chapterਪਵਿੱਤਰ ਬਾਈਬਲ O.V. Bible (BSI)9 ਤਾਂ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਓਹਨਾਂ ਨਾਲ ਅਤੇ ਓਹਨਾਂ ਦੇ ਮਨੁੱਖਾਂ ਨਾਲ ਸੌਂਹ ਖਾਧੀ ਕਿ ਕਸਦੀਆਂ ਦੀ ਟਹਿਲ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰੋ, ਤਾਂ ਤੁਹਾਡਾ ਭਲਾ ਹੋਵੇਗਾ See the chapterਪਵਿੱਤਰ ਬਾਈਬਲ9 ਗਦਲਯਾਹ ਵਲਦ ਅਹੀਕਾਮ ਵਲਦ ਸ਼ਾਫ਼ਾਨ ਨੇ ਸੌਂਹ ਖਾਧੀ ਕਿ ਉਹ ਉਨ੍ਹਾਂ ਸਿਪਾਹੀਆਂ ਅਤੇ ਉਨ੍ਹਾਂ ਦੇ ਬੰਦਿਆਂ ਦੇ ਜੀਵਨ ਨੂੰ ਹੋਰ ਸੁੱਖ ਭਰਪੂਰ ਬਣਾਵੇਗਾ। ਗਲਦਯਾਹ ਨੇ ਇਹ ਆਖਿਆ ਸੀ: “ਤੁਸੀਂ ਸਿਪਾਹੀਓ, ਬਾਬਲ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਾ ਡਰੋ। ਧਰਤੀ ਉੱਤੇ ਟਿਕ ਜਾਓ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਹਾਡੇ ਚੰਗਾ ਵਾਪਰੇਗਾ। See the chapter |