ਯਿਰਮਿਯਾਹ 41:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ See the chapterਪਵਿੱਤਰ ਬਾਈਬਲ O.V. Bible (BSI)1 ਤਾਂ ਸੱਤਵੇਂ ਮਹੀਨੇ ਐਉਂ ਹੋਇਆ ਕਿ ਅਲੀਸ਼ਾਮਾ ਦਾ ਪੋਤਾ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਜਿਹੜਾ ਪਾਤਸ਼ਾਹੀ ਨਸਲ ਦਾ ਅਤੇ ਪਾਤਸ਼ਾਹ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਇਆ ਅਤੇ ਉੱਥੇ ਓਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ See the chapterਪਵਿੱਤਰ ਬਾਈਬਲ1 ਸੱਤਵੇਂ ਮਹੀਨੇ ਵਿੱਚ ਨਬਨਯਾਹ ਦਾ ਪੁੱਤਰ ਇਸ਼ਮਾਏਲ (ਜੋ ਕਿ ਅਲੀਸ਼ਾਮਾ ਦਾ ਪੋਤਰਾ ਸੀ) ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ। ਇਸ਼ਮਾਏਲ ਆਪਣੇ ਦਸ ਬੰਦਿਆਂ ਨਾਲ ਆਇਆ। ਉਹ ਬੰਦੇ ਮਿਸਪਾਹ ਕਸਬੇ ਅੰਦਰ ਆਏ। ਇਸ਼ਮਾਏਲ ਰਾਜੇ ਦੇ ਪਰਿਵਾਰ ਦਾ ਮੈਂਬਰ ਸੀ। ਉਹ ਯਹੂਦਾਹ ਦੇ ਰਾਜੇ ਦਾ ਇੱਕ ਅਧਿਕਾਰੀ ਰਹਿ ਚੁੱਕਿਆ ਸੀ। ਇਸ਼ਮਾਏਲ ਅਤੇ ਉਸ ਦੇ ਆਦਮੀਆਂ ਨੇ ਗਦਲਯਾਹ ਨਾਲ ਭੋਜਨ ਕੀਤਾ। See the chapter |