Online Bible

- Advertisements -




ਯਿਰਮਿਯਾਹ 41:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਫੇਰ ਇਸ ਤਰ੍ਹਾਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸਮਾਏਲ ਨਾਲ ਸਨ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਓਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ

See the chapter Copy

ਪਵਿੱਤਰ ਬਾਈਬਲ O.V. Bible (BSI)

13 ਫੇਰ ਐਉਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸ਼ਮਾਏਲ ਨਾਲ ਸਨ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ

See the chapter Copy

ਪਵਿੱਤਰ ਬਾਈਬਲ

13 ਉਨ੍ਹਾਂ ਕੈਦੀਆਂ ਨੇ, ਜਿਨ੍ਹਾਂ ਨੂੰ ਇਸ਼ਮਾਏਲ ਨੂੰ ਬੰਦੀ ਬਣਾਇਆ ਸੀ, ਯੋਹਾਨਾਨ ਅਤੇ ਉਸ ਦੇ ਫ਼ੌਜੀ ਅਧਿਕਾਰੀਆਂ ਨੂੰ ਦੇਖਿਆ। ਉਹ ਲੋਕ ਬਹੁਤ ਖੁਸ਼ ਹੋਏ।

See the chapter Copy




ਯਿਰਮਿਯਾਹ 41:13

Follow us:

Advertisements


Advertisements