ਯਿਰਮਿਯਾਹ 41:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਨਾਲੇ ਇਸਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਯੋਧੇ ਸਨ ਮਾਰ ਸੁੱਟਿਆ। See the chapterਪਵਿੱਤਰ ਬਾਈਬਲ O.V. Bible (BSI)3 ਨਾਲੇ ਇਸ਼ਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਜੋਧੇ ਸਨ ਮਾਰ ਸੁੱਟਿਆ।। See the chapterਪਵਿੱਤਰ ਬਾਈਬਲ3 ਇਸ਼ਮਾਏਲ ਨੇ ਯਹੂਦਾਹ ਦੇ ਉਨ੍ਹਾਂ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਜਿਹੜੇ ਮਿਸਪਾਹ ਕਸਬੇ ਵਿੱਚ ਗਦਲਯਾਹ ਦੇ ਨਾਲ ਸਨ। ਇਸ਼ਮਾਏਲ ਨੇ ਬਾਬਲ ਦੇ ਉਨ੍ਹਾਂ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਗਦਲਯਾਹ ਦੇ ਨਾਲ ਸਨ। See the chapter |