ਯਿਰਮਿਯਾਹ 41:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਇਸ ਤਰ੍ਹਾਂ ਹੋਇਆ See the chapterਪਵਿੱਤਰ ਬਾਈਬਲ O.V. Bible (BSI)4 ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਐਉਂ ਹੋਇਆ See the chapterਪਵਿੱਤਰ ਬਾਈਬਲ4-5 ਉਸ ਦਿਨ ਤੋਂ ਮਗਰੋਂ ਜਦੋਂ ਕਿ ਗਦਲਯਾਹ ਕਤਲ ਕੀਤਾ ਗਿਆ ਸੀ, ਅਸੀਂ ਬੰਦੇ ਮਿਸਪਾਹ ਵਿੱਚ ਆਏ। ਉਹ ਯਹੋਵਾਹ ਦੇ ਮੰਦਰ ਲਈ ਅਨਾਜ ਦੀਆਂ ਭੇਟਾਂ ਅਤੇ ਧੂਪ ਲਿਆ ਰਹੇ ਸਨ ਉਨ੍ਹਾਂ ਅਸੀਂ ਬੰਦਿਆਂ ਨੇ ਆਪਣੀਆਂ ਦਾਢ਼ੀਆਂ ਮੁਨਾਈਆਂ ਹੋਈਆਂ ਸਨ, ਆਪਣੇ ਕਪੜੇ ਪਾੜੇ ਹੋਏ ਸਨ ਅਤੇ ਆਪਣੇ ਉੱਤੇ ਜ਼ਖਮ ਕੀਤੇ ਹੋਏ ਸਨ। ਉਹ ਸ਼ਕਮ, ਸ਼ੀਲੋਹ ਅਤੇ ਸਮਾਰਿਯਾ ਤੋਂ ਆਏ ਸਨ। ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਇਲਮ ਨਹੀਂ ਸੀ ਕਿ ਗਦਲਯਾਹ ਮਾਰਿਆ ਜਾ ਚੁੱਕਿਆ ਹੈ। See the chapter |