ਯਿਰਮਿਯਾਹ 41:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਹਨਾਂ ਨੂੰ ਮਿਲਿਆ ਉਸ ਉਹਨਾਂ ਨੂੰ ਆਖਿਆ, ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਓ See the chapterਪਵਿੱਤਰ ਬਾਈਬਲ O.V. Bible (BSI)6 ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਉਨ੍ਹਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਨ੍ਹਾਂ ਨੂੰ ਮਿਲਿਆ ਉਸ ਉਨ੍ਹਾਂ ਨੂੰ ਆਖਿਆ, ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਓ See the chapterਪਵਿੱਤਰ ਬਾਈਬਲ6 ਇਸ਼ਮਾਏਲ ਮਿਸਪਾਹ ਨੂੰ ਛੱਡ ਕੇ ਉਨ੍ਹਾਂ ਅਸੀਂ ਬੰਦਿਆਂ ਨੂੰ ਮਿਲਣ ਲਈ ਗਿਆ। ਜਦੋਂ ਉਹ ਉਨ੍ਹਾਂ ਨੂੰ ਮਿਲਣ ਲਈ ਜਾ ਰਿਹਾ ਸੀ ਤਾਂ ਰੋਣ ਲੱਗ ਪਿਆ। ਇਸ਼ਮਾਏਲ ਉਨ੍ਹਾਂ ਅਸੀਂ ਬੰਦਿਆਂ ਨੂੰ ਮਿਲਿਆ ਅਤੇ ਆਖਣ ਲੱਗਾ, “ਆਓ ਮੇਰੇ ਨਾਲ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਿਲੋ।” See the chapter |