ਯਿਰਮਿਯਾਹ 41:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅੱਗੋਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਸ਼ਹਿਰ ਦੇ ਵਿਚਕਾਰ ਪਹੁੰਚੇ ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਨੇ ਉਹ ਦੇ ਸਾਥੀਆਂ ਨੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਭੋਰੇ ਦੇ ਵਿਚਕਾਰ ਸੁੱਟ ਦਿੱਤਾ See the chapterਪਵਿੱਤਰ ਬਾਈਬਲ O.V. Bible (BSI)7 ਅੱਗੋ ਐਉਂ ਹੋਇਆ ਕਿ ਜਦ ਓਹ ਸ਼ਹਿਰ ਦੇ ਵਿਚਕਾਰ ਅੱਪੜੇ ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਨੇ ਅਤੇ ਉਹ ਦੇ ਸਾਥੀਆਂ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਭੋਹਰੇ ਦੇ ਵਿਚਕਾਰ ਸੁੱਟ ਦਿੱਤਾ See the chapterਪਵਿੱਤਰ ਬਾਈਬਲ7-8 ਜਦੋਂ ਹੀ ਸ਼ਹਿਰ ਪਹੁੰਚੇ, ਇਸ਼ਮਾਏਲ ਅਤੇ ਉਸ ਦੇ ਨਾਲ ਦੇ ਬੰਦਿਆਂ ਨੇ ਉਨ੍ਹਾਂ ਅਸੀਂ ਬੰਦਿਆਂ ਨੂੰ ਮਾਰਨਾ ਅਤੇ ਡੂੰਘੇ ਹੌਜ਼ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ! ਪਰ ਉਨ੍ਹਾਂ ਬੰਦਿਆਂ ਵਿੱਚ ਦਸ ਜਾਣਿਆਂ ਨੇ ਇਸ਼ਮਾਏਲ ਨੂੰ ਆਖਿਆ ਸਾਨੂੰ ਨਾ ਮਾਰੋ! ਅਸੀਂ ਕੁਝ ਚੀਜ਼ਾਂ ਇੱਕ ਖੇਤ ਅੰਦਰ ਛੁਪਾਕੇ ਰੱਖੀਆਂ ਹੋਈਆਂ ਹਨ। ਸਾਡੇ ਕੋਲ ਕਣਕ, ਜੌਂ, ਅਤੇ ਤੇਲ ਅਤੇ ਸ਼ਹਿਦ ਹੈ। ਅਸੀਂ ਉਹ ਚੀਜ਼ਾਂ ਤੈਨੂੰ ਦੇ ਦੇਵਾਂਗੇ! ਇਸ ਲਈ ਇਸ਼ਮਾਏਲ ਰੁਕ ਗਿਆ ਅਤੇ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਕਤਲ ਨਹੀਂ ਕੀਤਾ। See the chapter |