ਯਿਰਮਿਯਾਹ 41:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਉਹਨਾਂ ਵਿੱਚ ਦਸ ਮਨੁੱਖ ਨਿੱਕਲੇ ਜਿਹਨਾਂ ਨੇ ਇਸਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਤੇ ਸਹਿਤ ਦੇ ਗੋਦਾਮ ਲੁਕਾਏ ਹੋਏ ਹਨ। ਸੋ ਉਸ ਉਹਨਾਂ ਨੂੰ ਛੱਡ ਦਿੱਤਾ ਅਤੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਨਾ ਮਾਰਿਆ See the chapterਪਵਿੱਤਰ ਬਾਈਬਲ O.V. Bible (BSI)8 ਪਰ ਉਨ੍ਹਾਂ ਵਿੱਚ ਦਸ ਮਨੁੱਖ ਨਿੱਕਲੇ ਜਿਨ੍ਹਾਂ ਨੇ ਇਸ਼ਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਰ ਸ਼ਹਿਤ ਦੇ ਗੁਦਾਮ ਲੁਕਾਏ ਹੋਏ ਹਨ। ਸੋ ਉਸ ਉਨ੍ਹਾਂ ਨੂੰ ਛੱਡ ਦਿੱਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਭਰਾਵਾਂ ਨਾਲ ਨਾ ਮਾਰਿਆ See the chapter |