ਯਿਰਮਿਯਾਹ 41:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਹ ਭੋਹਰਾ ਉਹ ਸੀ ਜਿਹੜਾ ਆਸਾ ਰਾਜਾ ਨੇ ਇਸਰਾਏਲ ਦੇ ਰਾਜਾ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੂੰ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਵੱਢਿਆਂ ਹੋਇਆਂ ਨਾਲ ਭਰ ਦਿੱਤਾ See the chapterਪਵਿੱਤਰ ਬਾਈਬਲ O.V. Bible (BSI)9 ਇਹ ਭੋਹਰਾ ਉਹ ਸੀ ਜਿਹੜਾ ਆਸਾ ਪਾਤਸ਼ਾਹ ਨੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸ਼ਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੇ ਵੱਢਿਆਂ ਹੋਇਆ ਨਾਲ ਭਰ ਦਿੱਤਾ See the chapterਪਵਿੱਤਰ ਬਾਈਬਲ9 (ਇਸ਼ਮਾਏਲ ਨੇ ਮੁਰਦਾ ਲਾਸ਼ਾਂ ਨਾਲ ਹੌਜ਼ ਭਰ ਦਿੱਤਾ-ਅਤੇ ਉਹ ਹੌਜ਼ ਬਹੁਤ ਵੱਡਾ ਸੀ। ਇਸ ਨੂੰ ਆਸਾ ਨਾਂ ਦੇ ਯਹੂਦਾਹ ਦੇ ਰਾਜੇ ਨੇ ਬਣਾਇਆ ਸੀ। ਰਾਜੇ ਨੇ ਇਹ ਹੌਜ਼ ਇਸ ਲਈ ਬਣਵਾਇਆ ਸੀ ਤਾਂ ਜੋ ਲੜਾਈ ਦੇ ਦਿਨਾਂ ਵਿੱਚ ਸ਼ਹਿਰ ਲਈ ਪਾਣੀ ਮਿਲ ਸੱਕੇ। ਆਸਾ ਨੇ ਅਜਿਹਾ ਆਪਣੇ ਸ਼ਹਿਰ ਨੂੰ ਇਸਰਾਏਲ ਦੇ ਰਾਜੇ ਬਆਸ਼ਾ ਤੋਂ ਬਚਾਉਣ ਲਈ ਕੀਤਾ ਸੀ।) See the chapter |