ਯਿਰਮਿਯਾਹ 42:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ See the chapterਪਵਿੱਤਰ ਬਾਈਬਲ O.V. Bible (BSI)2 ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਅੱਪੜੇ। ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਏਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜੇਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ See the chapterਪਵਿੱਤਰ ਬਾਈਬਲ2 ਉਨ੍ਹਾਂ ਸਾਰੇ ਲੋਕਾਂ ਨੇ ਉਸ ਨੂੰ ਆਖਿਆ, “ਯਿਰਮਿਯਾਹ ਮਿਹਰਬਾਨੀ ਕਰਕੇ ਜੋ ਅਸੀਂ ਆਖਦੇ ਹਾਂ ਉਸ ਨੂੰ ਧਿਆਨ ਨਾਲ ਸੁਣੋ। ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਉਨ੍ਹਾਂ ਸਾਰੇ ਲੋਕਾਂ ਲਈ, ਜਿਹੜੇ ਯਹੂਦਾਹ ਦੇ ਪਰਿਵਾਰ ਵਿੱਚੋਂ ਬਚੇ ਰਹਿ ਗਏ ਹਨ, ਪ੍ਰਾਰਥਨਾ ਕਰੋ। ਯਿਰਮਿਯਾਹ, ਇਹ ਤਾਂ ਤੁਸੀਂ ਦੇਖਦੇ ਹੀ ਹੋ ਕਿ ਸਾਡੇ ਵਿੱਚੋਂ ਬਹੁਤੇ ਲੋਕ ਨਹੀਂ ਬਚੇ ਹੋਏ। ਇੱਕ ਵੇਲੇ ਅਸੀਂ ਬਹੁਤ ਸਾਂ। See the chapter |