ਯਿਰਮਿਯਾਹ 43:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਾਂ ਹੋਸ਼ਆਯਾਹ ਦੇ ਪੁੱਤਰ ਅਜ਼ਰਯਾਹ, ਕਾਰੇਆਹ ਦੇ ਪੁੱਤਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਇਹ ਆਖਣ ਲਈ ਨਹੀਂ ਭੇਜਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ See the chapterਪਵਿੱਤਰ ਬਾਈਬਲ O.V. Bible (BSI)2 ਤਾਂ ਹੋਸ਼ਆਯਾਹ ਦੇ ਪੁੱਤ੍ਰ ਅਜ਼ਰਯਾਹ, ਕਾਰੇਆਹ ਦੇ ਪੁੱਤ੍ਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਏਹ ਆਖਣ ਲਈ ਨਹੀਂ ਘੱਲਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ See the chapterਪਵਿੱਤਰ ਬਾਈਬਲ2 ਹੋਸ਼ਅਯਾਹ ਦਾ ਪੁੱਤਰ ਅਜ਼ਰਯਾਹ, ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਕੁਝ ਹੋਰ ਲੋਕ ਬੜੇ ਗੁਮਾਨੀ ਅਤੇ ਜ਼ਿੱਦੀ ਸਨ। ਉਹ ਲੋਕ ਯਿਰਮਿਯਾਹ ਨਾਲ ਬਹੁਤ ਗੁੱਸੇ ਹੋ ਗਏ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਿਰਮਿਯਾਹ, ਤੂੰ ਝੂਠ ਬੋਲ ਰਿਹਾ ਹੈਂ। ਯਹੋਵਾਹ ਸਾਡੇ ਪਰਮੇਸ਼ੁਰ ਨੇ ਇਹ ਗੱਲਾਂ ਆਖਣ ਲਈ ਨਹੀਂ ਭੇਜਿਆ, ‘ਤੁਹਾਨੂੰ ਲੋਕਾਂ ਨੂੰ ਮਿਸਰ ਵਿੱਚ ਜਾਕੇ ਬਿਲਕੁਲ ਨਹੀਂ ਰਹਿਣਾ ਚਾਹੀਦਾ।’ See the chapter |