ਯਿਰਮਿਯਾਹ 44:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸੈਨਾਂ ਦਾ ਰਾਜਾ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਉਹ ਅੱਜ ਦੇ ਦਿਨ ਉਜਾੜ ਪਏ ਹਨ, ਉਹਨਾਂ ਵਿੱਚ ਕੋਈ ਨਹੀਂ ਵੱਸਦਾ See the chapterਪਵਿੱਤਰ ਬਾਈਬਲ O.V. Bible (BSI)2 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਓਹ ਅੱਜ ਦੇ ਦਿਨ ਉਜਾੜ ਪਏ ਹਨ, ਓਹਨਾਂ ਵਿੱਚ ਕੋਈ ਨਹੀਂ ਵੱਸਦਾ See the chapterਪਵਿੱਤਰ ਬਾਈਬਲ2 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕਾਂ ਨੇ ਉਨ੍ਹਾਂ ਭਿਆਨਕ ਘਟਨਾਵਾਂ ਨੂੰ ਵਾਪਰਦਿਆਂ ਦੇਖਿਆ ਜਿਹੜੀਆਂ ਮੈਂ ਯਰੂਸ਼ਲਮ ਸ਼ਹਿਰ ਅਤੇ ਯਹੂਦਾਹ ਦੇ ਸਾਰੇ ਕਸਬਿਆਂ ਉੱਪਰ ਘਟਾਈਆਂ। ਉਹ ਕਸਬੇ ਹੁਣ ਪੱਥਰ ਦੇ ਸਖਣੇ ਢੇਰ ਹਨ। See the chapter |