ਯਿਰਮਿਯਾਹ 44:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸੀ See the chapterਪਵਿੱਤਰ ਬਾਈਬਲ O.V. Bible (BSI)3 ਉਸ ਬੁਰਿਆਈ ਦੇ ਕਾਰਨ ਜਿਹੜੀ ਓਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਓਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦਿਓਤਿਆਂ ਦੀ ਪੂਜਾ ਕੀਤੀ ਜਿਨ੍ਹਾਂ ਨੂੰ ਨਾ ਓਹ, ਨਾ ਤੁਸੀਂ, ਨਾ ਤੁਹਾਡੇ ਪਿਉ ਦਾਦੇ ਜਾਣਦੇ ਸਾਓ See the chapterਪਵਿੱਤਰ ਬਾਈਬਲ3 ਉਨ੍ਹਾਂ ਥਾਵਾਂ ਨੂੰ ਇਸ ਲਈ ਤਬਾਹ ਕੀਤਾ ਗਿਆ ਸੀ ਕਿਉਂ ਕਿ ਉਨ੍ਹਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਮੰਦੇ ਅਮਲ ਕੀਤੇ ਸਨ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ-ਅਤੇ ਇਸ ਨਾਲ ਮੈਨੂੰ ਬਹੁਤ ਗੁੱਸਾ ਚੜ੍ਹਿਆ। ਤੁਸੀਂ ਲੋਕਾਂ ਨੇ ਅਤੇ ਤੁਹਾਡੇ ਪੁਰਖਿਆਂ ਨੇ ਅਤੀਤ ਵਿੱਚ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਸੀ ਕੀਤੀ। See the chapter |