ਯਿਰਮਿਯਾਹ 44:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ See the chapterਪਵਿੱਤਰ ਬਾਈਬਲ O.V. Bible (BSI)4 ਸੋ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਕਰ ਕੇ ਘੱਲਿਆ ਅਤੇ ਆਖਿਆ, ਤੁਸੀਂ ਏਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ See the chapterਪਵਿੱਤਰ ਬਾਈਬਲ4 ਮੈਂ ਉਨ੍ਹਾਂ ਲੋਕਾਂ ਵੱਲ ਬਾਰ-ਬਾਰ ਆਪਣੇ ਨਬੀ ਭੇਜੇ। ਉਹ ਨਬੀ ਮੇਰੇ ਸੇਵਾਦਾਰ ਸਨ। ਉਨ੍ਹਾਂ ਨਬੀਆਂ ਨੇ ਮੇਰਾ ਸੰਦੇਸ਼ ਸੁਣਾਇਆ ਅਤੇ ਲੋਕਾਂ ਨੂੰ ਆਖਿਆ, ‘ਇਹ ਭਿਆਨਕ ਗੱਲ ਨਾ ਕਰੋ। ਮੈਂ ਤੁਹਾਡੀ ਬੁੱਤ ਉਪਾਸਨਾ ਨੂੰ ਨਫ਼ਰਤ ਕਰਦਾ ਹਾਂ।’ See the chapter |