Online Bible

- Advertisements -




ਯਿਰਮਿਯਾਹ 44:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਉਹਨਾਂ ਨਾ ਸੁਣਿਆ ਅਤੇ ਨਾ ਆਪਣਾ ਕੰਨ ਲਾਇਆ ਭਈ ਆਪਣੀ ਬੁਰਿਆਈ ਤੋਂ ਮੁੜਨ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ

See the chapter Copy

ਪਵਿੱਤਰ ਬਾਈਬਲ O.V. Bible (BSI)

5 ਪਰ ਓਹਨਾਂ ਨਾ ਸੁਣਿਆ ਅਤੇ ਨਾ ਆਪਣਾ ਕੰਨ ਲਾਇਆ ਭਈ ਆਪਣੀ ਬੁਰਿਆਈ ਤੋਂ ਮੁੜਨ ਅਤੇ ਦੂਜੇ ਦਿਓਤਿਆਂ ਲਈ ਧੂਪ ਨਾ ਧੁਖਾਉਣ

See the chapter Copy

ਪਵਿੱਤਰ ਬਾਈਬਲ

5 ਪਰ ਉਨ੍ਹਾਂ ਲੋਕਾਂ ਨੇ ਨਬੀਆਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਉਨ੍ਹਾਂ ਨਬੀਆਂ ਵੱਲ ਧਿਆਨ ਨਹੀਂ ਦਿੱਤਾ। ਉਹ ਲੋਕ ਮੰਦੇ ਕੰਮ ਕਰਨੋ ਨਹੀਂ ਹਟੇ। ਉਹ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਣੋ ਨਾ ਹਟੇ।

See the chapter Copy




ਯਿਰਮਿਯਾਹ 44:5

Follow us:

Advertisements


Advertisements