ਯਿਰਮਿਯਾਹ 44:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕੀ ਤੁਸੀਂ ਆਪਣੇ ਪੁਰਖਿਆਂ ਦੀਆਂ ਬਦੀਆਂ, ਯਹੂਦਾਹ ਦੇ ਰਾਜਿਆਂ ਦੀਆਂ ਬਦੀਆਂ, ਉਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਅਤੇ ਆਪਣੀਆਂ ਔਰਤਾਂ ਦੀਆਂ ਬਦੀਆਂ ਜਿਹੜੀਆਂ ਤੁਸੀਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ? See the chapterਪਵਿੱਤਰ ਬਾਈਬਲ O.V. Bible (BSI)9 ਕੀ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਓਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਅਰ ਆਪਣੀਆਂ ਤੀਵੀਆਂ ਦੀਆਂ ਬਦੀਆਂ ਜਿਹੜੀਆਂ ਤੁਸਾਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ? See the chapterਪਵਿੱਤਰ ਬਾਈਬਲ9 ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ? See the chapter |