ਯਿਰਮਿਯਾਹ 45:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੂੰ ਆਖਿਆ ਕਿ ਹਾਏ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ See the chapterਪਵਿੱਤਰ ਬਾਈਬਲ O.V. Bible (BSI)3 ਤੈਂ ਆਖਿਆ ਕਿ ਹਾਇ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ See the chapterਪਵਿੱਤਰ ਬਾਈਬਲ3 ‘ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।’” See the chapter |