Online Bible

- Advertisements -




ਯਿਰਮਿਯਾਹ 45:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ

See the chapter Copy

ਪਵਿੱਤਰ ਬਾਈਬਲ O.V. Bible (BSI)

4 ਤੂੰ ਉਹ ਨੂੰ ਇਉਂ ਆਖੇਂਗਾ, ਯਹੋਵਾਹ ਇਉਂ ਫ਼ਰਮਾਉਂਦਾ ਹੈ, ਵੇਖ, ਜੋ ਮੈਂ ਬਣਾਇਆ ਮੈਂ ਉਹਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਏਹ ਸਾਰੇ ਦੇਸ ਨੂੰ

See the chapter Copy

ਪਵਿੱਤਰ ਬਾਈਬਲ

4 ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ।

See the chapter Copy




ਯਿਰਮਿਯਾਹ 45:4

Follow us:

Advertisements


Advertisements