ਯਿਰਮਿਯਾਹ 45:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ। See the chapterਪਵਿੱਤਰ ਬਾਈਬਲ O.V. Bible (BSI)5 ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹੈਂ। ਪਰ ਤੇਰੀ ਜਾਨ ਨੂੰ ਸਾਰਿਆਂ ਅਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।। See the chapterਪਵਿੱਤਰ ਬਾਈਬਲ5 ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।’ ਯਹੋਵਾਹ ਨੇ ਇਹ ਗੱਲਾਂ ਆਖੀਆਂ ‘ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।’” See the chapter |