ਯਿਰਮਿਯਾਹ 46:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ! See the chapterਪਵਿੱਤਰ ਬਾਈਬਲ O.V. Bible (BSI)4 ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋਂ! See the chapterਪਵਿੱਤਰ ਬਾਈਬਲ4 ਆਪਣੇ ਘੋੜਿਆਂ ਉੱਤੇ ਕਾਠੀਆਂ ਪਾ ਲਵੋ। ਸਿਪਾਹੀਓ, ਆਪਣਿਆਂ ਘੋੜਿਆ ਉੱਤੇ ਸਵਾਰ ਹੋ ਜਾਵੋ। ਮੈਦਾਨੇ ਜੰਗ ਵੱਲ ਨੂੰ ਤੁਰ ਪਵੋ। ਆਪਣੇ ਟੋਪ ਪਹਿਨ ਲਵੋ। ਆਪਣੇ ਨੇਜਿਆਂ ਨੂੰ ਤੇਜ਼ ਕਰ ਲਵੋ। ਆਪਣੇ ਉੱਤੇ ਜ਼ਰਾਬਕੱਤ ਪਾ ਲਵੋ। See the chapter |