ਯਿਰਮਿਯਾਹ 46:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਂ ਇਹ ਕਿਉਂ ਵੇਖਿਆ? ਉਹ ਘਬਰਾਏ ਹੋਏ ਹਨ, ਅਤੇ ਪਿਛਾਹਾਂ ਨੂੰ ਮੁੜੇ ਹਨ। ਉਹਨਾਂ ਦੇ ਸੂਰਮੇ ਮਾਰੇ ਗਏ ਹਨ, ਉਹ ਛੇਤੀ ਨਾਲ ਨੱਠ ਗਏ, ਉਹ ਪਿੱਛੇ ਨਹੀਂ ਵੇਖਦੇ, - ਆਲੇ-ਦੁਆਲੇ ਭੈਅ ਹੈ! ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)5 ਮੈ ਏਹ ਕਿਉਂ ਵੇਖਿਆ? ਓਹ ਘਾਬਰੇ ਹੋਏ ਹਨ। ਅਤੇ ਪਿਛਾਹਾਂ ਨੂੰ ਮੁੜੇ ਹਨ। ਓਹਨਾਂ ਦੇ ਸੂਰਮੇ ਮਾਰੇ ਗਏ ਹਨ, ਓਹ ਛੇਤੀ ਨਾਲ ਨੱਠ ਗਏ, ਓਹ ਪਿੱਛੇ ਨਹੀਂ ਵੇਖਦੇ, - ਆਲੇ ਦੁਆਲੇ ਭੈ ਹੈ! ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ5 ਮੈਂ ਕੀ ਦੇਖਦਾ ਹਾਂ? ਇਹ ਫ਼ੌਜ ਡਰੀ ਹੋਈ ਹੈ। ਸਿਪਾਹੀ ਮੈਦਾਨ ਵਿੱਚੋਂ ਭੱਜ ਰਹੇ ਨੇ। ਉਨ੍ਹਾਂ ਦੇ ਬਹਾਦਰ ਸਿਪਾਹੀ ਹਾਰੇ ਹੋਏ ਨੇ। ਉਹ ਕਾਹਲ ਵਿੱਚ ਭੱਜ ਰਹੇ ਨੇ। ਉਹ ਪਿੱਛਾਂਹ ਮੁੜਕੇ ਨਹੀਂ ਦੇਖਦੇ। ਹਰ ਥਾਂ ਖਤਰਾ ਮੰਡਲਾਉਂਦਾ ਹੈ।” ਇਹ ਗੱਲਾਂ ਯਹੋਵਾਹ ਨੇ ਆਖੀਆਂ। See the chapter |