ਯਿਰਮਿਯਾਹ 46:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਪੂਟੀ ਜਿਹਨਾਂ ਢਾਲਾਂ ਫੜ੍ਹੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁੱਖ ਨੂੰ ਫੜ੍ਹ ਕੇ ਝੁਕਾ ਲੈਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)9 ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਫੂਟੀ ਜਿਨ੍ਹਾਂ ਢਾਲਾਂ ਫੜੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁਖ ਨੂੰ ਫੜ ਕੇ ਝੁਕਾ ਲੈਂਦੇ ਹਨ। See the chapterਪਵਿੱਤਰ ਬਾਈਬਲ9 ਘੋੜ ਸਵਾਰ ਸਿਪਾਹੀਓ ਜੰਗ ਵਿੱਚ ਹਮਲਾ-ਹਮਲਾ। ਰੱਬਵਾਨੋ, ਤੇਜ਼ੀ ਨਾਲ ਅੱਗੇ ਵੱਧੋ। ਬਹਾਦਰ ਯੋਧਿਓ, ਅੱਗੇ ਵੱਧੋ। ਕੂਸ਼ ਅਤੇ ਫ਼ੂਟ ਦੇ ਸਿਪਾਹੀਓ, ਆਪਣੀਆਂ ਢਾਲਾਂ ਚੁੱਕ ਲਵੋ। ਲੂਦੀ ਦੇ ਸਿਪਾਹੀਓ, ਆਪਣੀਆਂ ਕਮਾਨਾਂ ਨੂੰ ਵਰਤੋਂ। See the chapter |