ਯਿਰਮਿਯਾਹ 47:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੱਕ ਆਪਣੇ ਆਪ ਨੂੰ ਘਾਇਲ ਕਰੇਂਗਾ? See the chapterਪਵਿੱਤਰ ਬਾਈਬਲ O.V. Bible (BSI)5 ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੀਕ ਆਪਣੇ ਆਪ ਨੂੰ ਘਾਇਲ ਕਰੇਂਗਾ? See the chapterਪਵਿੱਤਰ ਬਾਈਬਲ5 ਅੱਜ਼ਾਹ ਦੇ ਲੋਕ ਗ਼ਮਗੀਨ ਹੋਣਗੇ ਅਤੇ ਆਪਣੇ ਸਿਰ ਮਨਾਉਣਗੇ। ਅਸ਼ਕਲੋਨ ਦੇ ਲੋਕ ਖਾਮੋਸ਼ ਕਰ ਦਿੱਤੇ ਜਾਣਗੇ। ਵਾਦੀ ਦੇ ਬਚੇ ਹੋਏ ਲੋਕ, ਕਿੰਨਾ ਕੁ ਚਿਰ ਹੋਰ ਤੁਸੀਂ ਆਪਣੇ-ਆਪ ਨੂੰ ਵਢ੍ਢੋਁ-ਟੁਕੱੋਁਗੇ? See the chapter |