Online Bible

- Advertisements -




ਯਿਰਮਿਯਾਹ 48:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਸ਼ਹਿਰਾਂ ਨੂੰ ਤਿਆਗੋ ਅਤੇ ਚੱਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਗੂੰ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵੱਲ ਆਪਣਾ ਆਲ੍ਹਣਾ ਬਣਾਉਂਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਸ਼ਹਿਰਾਂ ਨੂੰ ਤਿਆਗੋ ਅਤੇ ਚਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਙੁ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵਲ ਆਪਣਾ ਆਹਲਣਾ ਬਣਾਉਂਦੀ ਹੈ।

See the chapter Copy

ਪਵਿੱਤਰ ਬਾਈਬਲ

28 ਮੋਆਬ ਦੇ ਲੋਕੋ, ਆਪਣੇ ਕਸਬਿਆਂ ਨੂੰ ਛੱਡ ਜਾਓ। ਜਾਓ, ਚੱਟਾਨਾਂ ਵਿੱਚਕਾਰ ਰਹੋ। ਉਸ ਘੁੱਗੀ ਵਾਂਗ ਬਣ ਜਾਓ, ਜਿਹੜੀ ਗੁਫ਼ਾ ਦੇ ਪ੍ਰਵੇਸ਼ ਉੱਤੇ ਆਲ੍ਹਣਾ ਬਣਾਉਂਦੀ ਹੈ।”

See the chapter Copy




ਯਿਰਮਿਯਾਹ 48:28

Follow us:

Advertisements


Advertisements