ਯਿਰਮਿਯਾਹ 48:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਨਗਰ ਲੈ ਲਏ ਜਾਣਗੇ, ਗੜ੍ਹ ਫੜੇ ਜਾਣਗੇ। ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਦੇ ਦਿਲ ਵਾਂਗੂੰ ਹੋ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)41 ਨਗਰ ਲੈ ਲਏ ਜਾਣਗੇ। ਗੜ੍ਹ ਫੜੇ ਜਾਣਗੇ। ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਤੀਵੀਂ ਦੇ ਦਿਲ ਵਾਂਙੁ ਹੋ ਜਾਣਗੇ। See the chapterਪਵਿੱਤਰ ਬਾਈਬਲ41 ਕਿਰਿਓਬ ਉੱਤੇ ਕਬਜ਼ਾ ਹੋ ਜਾਵੇਗਾ। ਮਜ਼ਬੂਤ ਛੁਪਣਗਾਹਾਂ ਉੱਤੇ ਵੀ ਕਬਜ਼ਾ ਕਰ ਲਿਆ ਜਾਵੇਗਾ। ਉਸ ਸਮੇਂ, ਮੋਆਬ ਦੇ ਫ਼ੌਜੀ ਉਸ ਔਰਤ ਵਾਂਗ ਡਰੇ ਹੋਏ ਹੋਣਗੇ ਜਿਹੜੀ ਬੱਚਾ ਜਣ ਰਹੀ ਹੁੰਦੀ ਹੈ। See the chapter |