ਯਿਰਮਿਯਾਹ 48:46 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਹੇ ਮੋਆਬ, ਤੇਰੇ ਲਈ ਅਫ਼ਸੋਸ! ਕਮੋਸ਼ ਦੇ ਲੋਕ ਨਾਸ ਹੋਏ, ਕਿਉਂ ਜੋ ਤੇਰੇ ਪੁੱਤਰ ਗ਼ੁਲਾਮ ਹੋ ਕੇ ਲਏ ਗਏ, ਤੇਰੀਆਂ ਧੀਆਂ ਵੀ ਗ਼ੁਲਾਮੀ ਵਿੱਚ ਹਨ। See the chapterਪਵਿੱਤਰ ਬਾਈਬਲ O.V. Bible (BSI)46 ਹੇ ਮੋਆਬ, ਤੇਰੇ ਲਈ ਅਫ਼ਸੋਸ! ਕਮੋਸ਼ ਦੇ ਲੋਕ ਨਾਸ ਹੋਏ, ਕਿਉਂ ਜੋ ਤੇਰੇ ਪੁੱਤ੍ਰ ਅਸੀਰ ਹੋ ਕੇ ਲਏ ਗਏ, ਤੇਰੀਆਂ ਧੀਆਂ ਵੀ ਅਸੀਰੀ ਵਿੱਚ ਹਨ। See the chapterਪਵਿੱਤਰ ਬਾਈਬਲ46 ਮੋਆਬ, ਤੇਰੇ ਲਈ ਬੁਰਾ ਹੋਵੇਗਾ। ਕਮੋਸ਼ ਦੇ ਲੋਕ ਤਬਾਹ ਹੋ ਗਏ ਨੇ। ਤੇਰੇ ਧੀਆਂ-ਪੁੱਤਰ ਬੰਦੀ ਬਣਾ ਕੇ ਦੂਰ ਲਿਜਾਏ ਜਾਣਗੇ। See the chapter |