ਯਿਰਮਿਯਾਹ 48:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਲਈ ਕਿ ਤੂੰ ਆਪਣਿਆਂ ਕੰਮਾਂ ਅਤੇ ਆਪਣਿਆਂ ਖ਼ਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਗਾ, ਕਮੋਸ਼ ਗ਼ੁਲਾਮੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ। See the chapterਪਵਿੱਤਰ ਬਾਈਬਲ O.V. Bible (BSI)7 ਏਸ ਲਈ ਕਿ ਤੈਂ ਆਪਣਿਆਂ ਕੰਮਾਂ ਅਤੇ ਆਪਣਿਆਂ ਖਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਂਗਾ, ਕਮੋਸ਼ ਅਸੀਰੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ। See the chapterਪਵਿੱਤਰ ਬਾਈਬਲ7 “ਤੁਸੀਂ ਆਪਣੀਆਂ ਬਣਾਈਆਂ ਚੀਜ਼ਾਂ ਅੰਦਰ ਅਤੇ ਆਪਣੀ ਦੌਲਤ ਵਿੱਚ ਭਰੋਸਾ ਕੀਤਾ ਸੀ। ਇਸ ਲਈ ਤੁਸੀਂ ਫ਼ੜੇ ਜਾਵੋਂਗੇ। ਕਮੋਸ਼ ਦੇਵਤੇ ਨੂੰ ਬੰਦੀ ਬਣਾ ਲਿਆ ਜਾਵੇਗਾ। ਅਤੇ ਉਸ ਦੇ ਨਾਲ ਉਸ ਦੇ ਜਾਜਕ ਅਤੇ ਅਧਿਕਾਰੀ ਵੀ ਫ਼ੜੇ ਜਾਣਗੇ। See the chapter |