Online Bible

- Advertisements -




ਯਿਰਮਿਯਾਹ 48:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮੈਦਾਨ ਦਾ ਸੱਤਿਆਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮਦਾਨ ਦਾ ਸੱਤਿਆ ਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।

See the chapter Copy

ਪਵਿੱਤਰ ਬਾਈਬਲ

8 ਤਬਾਹ ਕਰਨ ਵਾਲਾ ਹਰ ਸ਼ਹਿਰ ਦੇ ਖਿਲਾਫ਼ ਲੜਨ ਲਈ ਆਵੇਗਾ। ਕੋਈ ਸ਼ਹਿਰ ਵੀ ਨਹੀਂ ਬਚੇਗਾ। ਵਾਦੀ ਤਬਾਹ ਹੋ ਜਾਵੇਗੀ। ਉੱਚੇ ਮੈਦਾਨ ਤਬਾਹ ਹੋ ਜਾਣਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ, ਇਸ ਲਈ ਇਹ ਇਵੇਂ ਹੀ ਵਾਪਰੇਗਾ।

See the chapter Copy




ਯਿਰਮਿਯਾਹ 48:8

Follow us:

Advertisements


Advertisements