ਯਿਰਮਿਯਾਹ 48:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਮੋਆਬ ਨੂੰ ਖੰਭ ਲਾ ਦਿਓ, ਕਿ ਉਹ ਉੱਡ ਕੇ ਚਲਾ ਜਾਵੇ। ਉਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹਨਾਂ ਵਿੱਚ ਵੱਸਣ ਵਾਲਾ ਕੋਈ ਨਾ ਹੋਵੇ। See the chapterਪਵਿੱਤਰ ਬਾਈਬਲ O.V. Bible (BSI)9 ਮੋਆਬ ਨੂੰ ਖੰਭ ਲਾ ਦਿਓ, ਕਿ ਉਹ ਉੱਡ ਕੇ ਚੱਲਾ ਜਾਵੇ। ਉਹ ਦੇ ਸ਼ਹਿਰ ਵਿਰਾਨ ਹੋ ਜਾਣ, ਓਹਨਾਂ ਵਿੱਚ ਵੱਸਣ ਵਾਲਾ ਕੋਈ ਨਾ ਹੋਵੇ। See the chapterਪਵਿੱਤਰ ਬਾਈਬਲ9 ਮੋਆਬ ਨੂੰ ਖੰਭ ਦੇ ਕਿਉਂ ਕਿ ਉਸ ਨੂੰ ਆਪਣਾ ਦੇਸ਼ ਛੱਡਣਾ ਚਾਹੀਦਾ ਹੈ। ਸਾਰਾ ਦੇਸ਼ ਸੱਖਣਾ ਮਾਰੂਬਲ ਬਣ ਜਾਵੇਗਾ। ਮੋਆਬ ਦੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਨਹੀਂ ਰਹੇਗਾ। See the chapter |