ਯਿਰਮਿਯਾਹ 49:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ! See the chapterਪਵਿੱਤਰ ਬਾਈਬਲ O.V. Bible (BSI)28 ਕੇਦਾਰ ਦੇ ਵਿਖੇ ਅਤੇ ਹਾਸੋਰ ਦਿਆਂ ਰਾਜਿਆਂ ਦੇ ਵਿਖੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮਾਰਿਆ, - ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ! See the chapterਪਵਿੱਤਰ ਬਾਈਬਲ28 ਇਹ ਸੰਦੇਸ਼ ਕੇਦਾਰ ਦੇ ਕਬੀਲੇ ਅਤੇ ਹਾਸੋਰ ਦੇ ਹਾਕਮਾਂ ਬਾਰੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਉਨ੍ਹਾਂ ਨੂੰ ਹਰਾਇਆ ਸੀ। ਯਹੋਵਾਹ ਆਖਦਾ ਹੈ: “ਜਾਓ ਅਤੇ ਕੇਦਾਰ ਦੇ ਪਰਿਵਾਰ-ਸਮੂਹ ਉੱਤੇ ਹਮਲਾ ਕਰੋ। ਪੂਰਬ ਦੇ ਲੋਕਾਂ ਨੂੰ ਤਬਾਹ ਕਰ ਦਿਓ। See the chapter |