Online Bible

- Advertisements -




ਯਿਰਮਿਯਾਹ 49:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਇੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਗ਼ੁਲਾਮੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਹੇ ਹਸ਼ਬੋਨ, ਰੋ ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀਓ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਏੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਅਸੀਰੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।

See the chapter Copy

ਪਵਿੱਤਰ ਬਾਈਬਲ

3 “ਹਸ਼ਬੋਨ ਦੇ ਲੋਕੋ ਰੋਵੋ, ਕਿਉਂ ਕਿ ਅਈ ਦਾ ਸ਼ਹਿਰ ਤਬਾਹ ਹੋ ਗਿਆ ਹੈ। ਅੰਮੋਨ ਦੇ ਰੱਬਾਹ ਦੀਓ ਔਰਤੋਂ, ਰੋਵੋ! ਆਪਣੇ ਸੋਗ ਦੇ ਬਸਤਰ ਪਹਿਨ ਲਵੋ ਅਤੇ ਰੋਵੋ। ਸੁਰੱਖਿਆ ਲਈ ਸ਼ਹਿਰ ਵੱਲ ਭੱਜੋ। ਕਿਉਂ ਕਿ ਦੁਸ਼ਮਣ ਆ ਰਿਹਾ ਹੈ। ਉਹ ਮਲਕਾਮ ਨੂੰ ਉਸ ਦੇ ਜਾਜਕਾਂ ਅਤੇ ਅਧਿਕਾਰੀਆਂ ਸਮੇਤ ਲੈ ਜਾਣਗੇ।

See the chapter Copy




ਯਿਰਮਿਯਾਹ 49:3

Follow us:

Advertisements


Advertisements