ਯਿਰਮਿਯਾਹ 49:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੱਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ਼ ਉਹ ਦੇ ਵਿੱਚ ਨਾ ਟਿਕੇਗਾ। See the chapterਪਵਿੱਤਰ ਬਾਈਬਲ O.V. Bible (BSI)33 ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੀਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ ਉਹ ਦੇ ਵਿੱਚ ਨਾ ਟਿੱਕੇਗਾ।। See the chapterਪਵਿੱਤਰ ਬਾਈਬਲ33 “ਹਸੋਰ ਦੀ ਧਰਤੀ ਅਜਿਹੀ ਥਾਂ ਬਣ ਜਾਵੇਗੀ, ਜਿੱਥੇ ਅਵਾਰਾ ਕੁੱਤੇ ਹੀ ਰਹਿਣਗੇ। ਓੱਥੇ ਕੋਈ ਵੀ ਬੰਦਾ ਨਹੀਂ ਰਹੇਗਾ। ਓਸ ਥਾਂ ਕੋਈ ਵੀ ਬੰਦਾ ਨਹੀਂ ਰਹੇਗਾ। ਇਹ ਸਦਾ ਲਈ ਉਜਾੜ ਮਾਰੂਬਲ ਬਣ ਜਾਵੇਗਾ।” See the chapter |