ਯਿਰਮਿਯਾਹ 49:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ ਮੈਂ ਏਲਾਮ ਦੇ ਧਣੁੱਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ See the chapterਪਵਿੱਤਰ ਬਾਈਬਲ O.V. Bible (BSI)35 ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਏਲਾਮ ਦੇ ਧਣੁਖ ਨੂੰ ਤੋੜ ਸੁੱਟਾਂਗਾ ਜਿਹੜਾ ਓਹਨਾਂ ਦੀ ਸੂਰਮਗਤੀ ਦਾ ਮੁੱਢ ਹੈ See the chapterਪਵਿੱਤਰ ਬਾਈਬਲ35 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਬਹੁਤ ਛੇਤੀ ਹੀ ਮੈਂ ਏਲਾਮ ਦੀ ਕਮਾਨ ਤੋੜ ਸੁੱਟਾਂਗਾ। ਕਮਾਨ ਹੀ ਏਲਾਮ ਦਾ ਸਭ ਤੋਂ ਤਾਕਤਵਰ ਹਬਿਆਰ ਹੈ। See the chapter |