ਯਿਰਮਿਯਾਹ 49:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜ਼ਾਨਿਆਂ ਉੱਤੇ ਹੈ, ਮੇਰੇ ਵਿਰੁੱਧ ਕੌਣ ਆਵੇਗਾ? See the chapterਪਵਿੱਤਰ ਬਾਈਬਲ O.V. Bible (BSI)4 ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜਾਨਿਆਂ ਉੱਤੇ ਹੈ, - ਮੇਰੇ ਵਿਰੁੱਧ ਕੌਣ ਆਵੇਗਾ? See the chapterਪਵਿੱਤਰ ਬਾਈਬਲ4 ਤੁਸੀਂ ਆਪਣੀ ਤਾਕਤ ਦੀਆਂ ਫ਼ਢ਼ਾਂ ਮਾਰਦੇ ਹੋ। ਪਰ ਤੁਹਾਡੇ ਕੋਲੋਂ, ਤੁਹਾਡੀ ਤਾਕਤ ਖੁੱਸ ਰਹੀ ਹੈ। ਤੁਸੀਂ ਆਪਣੀ ਦੌਲਤ ਵਿੱਚ ਭਰੋਸਾ ਕਰਦੇ ਹੋ ਕਿ ਉਹ ਤੁਹਾਨੂੰ ਬਚਾ ਲਵੇਗੀ। ਤੁਸੀਂ ਸੋਚਦੇ ਹੋ ਕਿ ਕੋਈ ਤੁਹਾਡੇ ਉੱਤੇ ਹਮਲਾ ਕਰਨ ਦੀ ਗੱਲ ਵੀ ਨਹੀਂ ਸੋਚੇਗਾ।” See the chapter |