ਯਿਰਮਿਯਾਹ 49:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ? See the chapterਪਵਿੱਤਰ ਬਾਈਬਲ O.V. Bible (BSI)9 ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਦਾਣੇ ਨਾ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇ? See the chapterਪਵਿੱਤਰ ਬਾਈਬਲ9 “ਕਾਮੇ ਵੇਲਾਂ ਤੋਂ ਅੰਗੂਰ ਤੋਂੜਦੇ ਨੇ ਪਰ ਉਹ ਕੁਝ ਅੰਗੂਰ ਪੌਦਿਆਂ ਉੱਤੇ ਰਹਿਣ ਦਿੰਦੇ ਨੇ। ਜੇ ਰਾਤ ਵੇਲੇ ਚੋਰ ਪੈ ਜਾਣ, ਤਾਂ ਉਹ ਸਭ ਕੁਝ ਨਹੀਂ ਲਿਜਾ ਸੱਕਦੇ। See the chapter |