ਯਿਰਮਿਯਾਹ 5:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ। See the chapterਪਵਿੱਤਰ ਬਾਈਬਲ O.V. Bible (BSI)23 ਪਰ ਏਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਓਹ ਇੱਕ ਪਾਸੇ ਹੋ ਕੇ ਚੱਲੇ ਗਏ। See the chapterਪਵਿੱਤਰ ਬਾਈਬਲ23 ਪਰ ਯਹੂਦਾਹ ਦੇ ਲੋਕ ਜ਼ਿੱਦੀ ਨੇ। ਉਹ ਸਦਾ ਮੇਰੇ ਵਿਰੁੱਧ ਹੋਣ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਨੇ। ਉਨ੍ਹਾਂ ਮੇਰੇ ਕੋਲੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਮੈਨੂੰ ਛੱਡ ਦਿੱਤਾ ਸੀ। See the chapter |