Online Bible

- Advertisements -




ਯਿਰਮਿਯਾਹ 5:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ?

See the chapter Copy

ਪਵਿੱਤਰ ਬਾਈਬਲ O.V. Bible (BSI)

29 ਕੀ ਮੈਂ ਏਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜੇਹੀ ਕੌਮ ਤੋਂ ਜਿਵੇਂ ਇਹ ਹੈ?

See the chapter Copy

ਪਵਿੱਤਰ ਬਾਈਬਲ

29 ਕੀ ਯਹੂਦਾਹ ਦੇ ਲੋਕਾਂ ਨੂੰ ਮੈਨੂੰ ਇਹ ਗੱਲਾਂ ਕਰਨ ਲਈ ਇਹ ਸਜ਼ਾ ਦੇਣੀ ਚਾਹੀਦੀ ਹੈ?” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਤੁਸੀਂ ਜਾਣਦੇ ਸੀ ਕਿ ਮੈਨੂੰ ਇਹੋ ਜਿਹੀ ਕੌਮ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਦੇ ਉਹ ਅਧਿਕਾਰੀ ਨੇ।”

See the chapter Copy




ਯਿਰਮਿਯਾਹ 5:29

Follow us:

Advertisements


Advertisements