ਯਿਰਮਿਯਾਹ 5:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ। ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ। See the chapterਪਵਿੱਤਰ ਬਾਈਬਲ O.V. Bible (BSI)3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੈਂ ਓਹਨਾਂ ਨੂੰ ਮਾਰਿਆ ਕੁੱਟਿਆ, ਪਰ ਓਹ ਨਹੀਂ ਝੁਰੇ, ਤੈਂ ਓਹਨਾਂ ਨੂੰ ਮੁਕਾ ਦਿੱਤਾ, ਪਰ ਓਹ ਸਿੱਖਿਆ ਲੈਣ ਤੋਂ ਮੁੱਕਰ ਗਏ। ਓਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਓਹ ਮੁੜਨ ਤੋਂ ਮੁੱਕਰ ਗਏ ਹਨ।। See the chapterਪਵਿੱਤਰ ਬਾਈਬਲ3 ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ। ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ। ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਪਰ ਉਨ੍ਹਾਂ ਨੇ ਸਬਕ ਸਿੱਖਣ ਤੋਂ ਇਨਕਾਰ ਕਰ ਦਿੱਤਾ। ਉਹ ਬਹੁਤ ਜ਼ਿੱਦੀ ਬਣ ਗਏ। ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ। See the chapter |