ਯਿਰਮਿਯਾਹ 5:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਮੈਂ ਆਖਿਆ, ਇਹ ਸੱਚ-ਮੁੱਚ ਗਰੀਬ ਹਨ, ਇਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ। See the chapterਪਵਿੱਤਰ ਬਾਈਬਲ O.V. Bible (BSI)4 ਤਦ ਮੈਂ ਆਖਿਆ, ਏਹ ਸੱਚ ਮੁੱਚ ਗਰੀਬ ਹਨ, ਏਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ। See the chapterਪਵਿੱਤਰ ਬਾਈਬਲ4 ਪਰ ਮੈਂ ਆਪਣੇ ਦਿਲ ਵਿੱਚ ਆਖਿਆ, “ਅਵੱਸ਼ ਹੀ ਸਿਰਫ਼ ਗਰੀਬ ਲੋਕ ਅਜਿਹੇ ਹੋਣਗੇ ਜਿਹੜੇ ਇੰਨੇ ਮੂਰਖ ਹਨ। ਗਰੀਬ ਲੋਕਾਂ ਨੇ ਯਹੋਵਾਹ ਦੇ ਮਾਰਗ ਦੀ ਸਿੱਖਿਆ ਨਹੀਂ ਲਈ। ਗਰੀਬ ਲੋਕ ਆਪਣੇ ਪਰਮੇਸ਼ੁਰ ਦੀ ਬਿਵਸਬਾ ਨਹੀਂ ਜਾਣਦੇ। See the chapter |