ਯਿਰਮਿਯਾਹ 5:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਂ ਵੱਡਿਆਂ ਕੋਲ ਜਾਂਵਾਂਗਾ, ਮੈਂ ਉਹਨਾਂ ਦੇ ਨਾਲ ਬੋਲਾਂਗਾ, ਉਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਉਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਨਾਂ ਨੂੰ ਤੋੜ ਛੱਡਿਆ ਹੈ। See the chapterਪਵਿੱਤਰ ਬਾਈਬਲ O.V. Bible (BSI)5 ਮੈਂ ਵੱਡਿਆਂ ਕੋਲ ਜਾਵਾਂਗਾ, ਅਤੇ ਮੈਂ ਓਹਨਾਂ ਦੇ ਨਾਲ ਬੋਲਾਂਗਾ, ਓਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਓਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਣਾਂ ਨੂੰ ਤੋੜ ਛੱਡਿਆ ਹੈ।। See the chapterਪਵਿੱਤਰ ਬਾਈਬਲ5 ਇਸ ਲਈ ਮੈਂ ਯਹੂਦਾਹ ਦੇ ਆਗੂਆਂ ਕੋਲ ਜਾਵਾਂਗਾ। ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਅਵੱਸ਼ ਹੀ, ਆਗੂ ਯਹੋਵਾਹ ਦੇ ਮਾਰਗ ਬਾਰੇ ਜਾਣਦੇ ਹਨ। ਮੈਨੂੰ ਪੱਕ ਹੈ ਕਿ ਉਹ ਪਰਮੇਸ਼ੁਰ ਦੇ ਨੇਮ ਬਾਰੇ ਜਾਣਦੇ ਨੇ।” ਪਰ ਸਾਰੇ ਹੀ ਆਗੂ ਯਹੋਵਾਹ ਦੀ ਸੇਵਾ ਤੋਂ ਦੂਰ ਹੋ ਜਾਣ ਲਈ ਇਕੱਠੇ ਹੋ ਗਏ ਸਨ। See the chapter |