Online Bible

- Advertisements -




ਯਿਰਮਿਯਾਹ 5:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਰੱਜੇ ਹੋਏ ਘੋੜਿਆਂ ਵਾਂਗੂੰ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਔਰਤ ਉੱਤੇ ਹਿਣਕਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਓਹ ਰੱਜੇ ਹੋਏ ਘੋੜਿਆਂ ਵਾਂਙੁ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਤੀਵੀਂ ਉੱਤੇ ਹਿਣਕਦਾ ਹੈ।

See the chapter Copy

ਪਵਿੱਤਰ ਬਾਈਬਲ

8 ਉਹ ਅਜਿਹੇ ਘੋੜਿਆਂ ਵਰਗੇ ਹਨ ਜਿਨ੍ਹਾਂ ਕੋਲ ਖਾਣ ਲਈ ਬਹੁਤ ਕੁਝ ਸੀ ਅਤੇ ਉਹ ਜਿਨਸੀ ਮਿਲਾਪ ਲਈ ਤਿਆਰ ਹਨ। ਉਹ ਉਸ ਘੋੜੇ ਵਰਗੇ ਹਨ ਜਿਹੜਾ ਆਪਣੇ ਗੁਆਂਢੀ ਦੀ ਪਤਨੀ ਨੂੰ ਸੱਦ ਰਿਹਾ ਹੈ।

See the chapter Copy




ਯਿਰਮਿਯਾਹ 5:8

Follow us:

Advertisements


Advertisements