ਯਿਰਮਿਯਾਹ 50:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰਾਂ ਤੱਕ ਖਿਸਕ ਕੇ ਚੱਲੇ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)3 ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰ ਤੀਕ ਖਿਸਕ ਕੇ ਚੱਲੇ ਜਾਣਗੇ See the chapterਪਵਿੱਤਰ ਬਾਈਬਲ3 ਉੱਤਰ ਵੱਲੋਂ ਇੱਕ ਕੌਮ ਬਾਬਲ ਉੱਤੇ ਹਮਲਾ ਕਰੇਗੀ। ਉਹ ਕੌਮ ਬਾਬਲ ਨੂੰ ਉਜਾੜ ਮਾਰੂਬਲ ਵਾਂਗ ਬਣਾ ਦੇਵੇਗੀ। ਓੱਥੇ ਕੋਈ ਨਹੀਂ ਰਹੇਗਾ। ਓਬੋਁ ਸਾਰੇ ਆਦਮੀ ਅਤੇ ਜਾਨਵਰ ਭੱਜ ਖਲੋਣਗੇ।” See the chapter |