ਯਿਰਮਿਯਾਹ 50:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਵੇਖੋ, ਉੱਤਰ ਵੱਲੋਂ ਇੱਕ ਉੱਮਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੀਆਂ ਹੱਦਾਂ ਤੋਂ ਉਹ ਉਕਸਾਏ ਗਏ ਹਨ। See the chapterਪਵਿੱਤਰ ਬਾਈਬਲ O.V. Bible (BSI)41 ਵੇਖੋ, ਉੱਤਰ ਵੱਲੋਂ ਇੱਕ ਉੱਮਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੇ ਇੱਕ ਪਾਸੇ ਵੱਲੋਂ ਓਹ ਉਕਸਾਏ ਗਏ ਹਨ। See the chapterਪਵਿੱਤਰ ਬਾਈਬਲ41 “ਦੇਖੋ! ਉੱਤਰ ਵੱਲੋਂ ਲੋਕੀਂ ਇੱਥੇ ਆ ਰਹੇ ਨੇ। ਉਹ ਇੱਕ ਮਜ਼ਬੂਤ ਕੌਮ ਵੱਲੋਂ ਆ ਰਹੇ ਨੇ। ਸਾਰੀ ਦੁਨੀਆਂ ਦੇ ਬਹੁਤ ਸਾਰੇ ਰਾਜੇ, ਇਕੱਠੇ ਹੀ ਆ ਰਹੇ ਨੇ। See the chapter |