ਯਿਰਮਿਯਾਹ 50:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਲੱਭਿਆ ਉਹਨਾਂ ਨੂੰ ਖਾ ਗਏ। ਉਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਉਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ਜਿਹੜਾ ਧਰਮ ਸਥਾਨ ਹੈ, ਹਾਂ, ਯਹੋਵਾਹ, ਉਹਨਾਂ ਦੇ ਪੁਰਖਿਆਂ ਦੀ ਆਸ। See the chapterਪਵਿੱਤਰ ਬਾਈਬਲ O.V. Bible (BSI)7 ਓਹ ਸਾਰੇ ਜਿੰਨ੍ਹਾਂ ਨੇ ਓਹਨਾਂ ਨੂੰ ਲੱਭਿਆ ਓਹਨਾਂ ਨੂੰ ਖਾ ਗਏ। ਓਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਓਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਜਿਹੜਾ ਧਰਮ ਅਸਥਾਨ ਹੈ, ਹਾਂ, ਯਹੋਵਾਹ, ਓਹਨਾਂ ਦੇ ਪਿਉ ਦਾਦਿਆਂ ਦੀ ਆਸ।। See the chapterਪਵਿੱਤਰ ਬਾਈਬਲ7 ਜਿਸ ਨੇ ਵੀ ਮੇਰੇ ਬੰਦਿਆਂ ਨੂੰ ਲੱਭਿਆ, ਉੱਨ੍ਹਾਂ ਨੂੰ ਜ਼ਖਮੀ ਕੀਤਾ। ਅਤੇ ਉਨ੍ਹਾਂ ਦੁਸ਼ਮਣਾਂ ਨੇ ਆਖਿਆ, ‘ਅਸੀਂ ਕੁਝ ਵੀ ਗ਼ਲਤ ਨਹੀਂ ਕੀਤਾ। ਉਨ੍ਹਾਂ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ। ਯਹੋਵਾਹ ਹੀ ਉਨ੍ਹਾਂ ਦਾ ਸੱਚਾ ਟਿਕਾਣਾ ਸੀ। ਯਹੋਵਾਹ ਹੀ ਉਹ ਪਰਮੇਸ਼ੁਰ ਸੀ ਜਿਸ ਵਿੱਚ ਉਨ੍ਹਾਂ ਦੇ ਪੁਰਖਿਆਂ ਨੇ ਭਰੋਸਾ ਕੀਤਾ ਸੀ।’ See the chapter |