ਯਿਰਮਿਯਾਹ 50:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ See the chapterਪਵਿੱਤਰ ਬਾਈਬਲ O.V. Bible (BSI)8 ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਙੁ ਹੋਵੋ See the chapterਪਵਿੱਤਰ ਬਾਈਬਲ8 “ਬਾਬਲ ਤੋਂ ਭੱਜ ਜਾਓ। ਬਾਬਲ ਵਾਲਿਆਂ ਦਾ ਦੇਸ਼ ਛੱਡ ਦਿਓ। ਉਨ੍ਹਾਂ ਬੱਕਰੀਆਂ ਵਰਗੇ ਬਣੋ ਜੋ ਇੱਜੜ ਦੀ ਅਗਵਾਈ ਕਰਦੀਆਂ ਨੇ। See the chapter |