Online Bible

- Advertisements -




ਯਿਰਮਿਯਾਹ 50:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਉਹਨਾਂ ਦੇ ਤੀਰ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ

See the chapter Copy

ਪਵਿੱਤਰ ਬਾਈਬਲ O.V. Bible (BSI)

9 ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਓਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਓਹਨਾਂ ਦੇ ਬਾਣ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ

See the chapter Copy

ਪਵਿੱਤਰ ਬਾਈਬਲ

9 ਮੈਂ ਉੱਤਰ ਵਿੱਚ ਬਹੁਤ ਕੌਮਾਂ ਨੂੰ ਇਕੱਠਿਆਂ ਕਰਾਂਗਾ। ਇਨ੍ਹਾਂ ਕੌਮਾਂ ਦਾ ਸਮੂਹ ਬਾਬਲ ਦੇ ਖਿਲਾਫ਼ ਲੜਨ ਲਈ ਤਿਆਰ ਹੋ ਜਾਵੇਗਾ। ਉੱਤਰ ਦੇ ਲੋਕਾਂ ਵੱਲੋਂ ਬਾਬਲ ਉੱਤੇ ਕਬਜ਼ਾ ਕੀਤਾ ਜਾਵੇਗਾ। ਉਹ ਕੌਮਾਂ ਬਾਬਲ ਉੱਤੇ ਬਹੁਤ ਤੀਰ ਛੱਡਣਗੀਆਂ ਉਹ ਤੀਰ ਉਨ੍ਹਾਂ ਫ਼ੌਜੀਆਂ ਵਰਗੇ ਹੋਣਗੇ, ਜਿਹੜੇ ਜੰਗ ਤੋਂ ਖਾਲੀ ਹਬੀਁ ਵਾਪਸ ਨਹੀਂ ਆਉਂਦੇ।

See the chapter Copy




ਯਿਰਮਿਯਾਹ 50:9

Follow us:

Advertisements


Advertisements