Online Bible

- Advertisements -




ਯਿਰਮਿਯਾਹ 51:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਬਾਬਲ ਲਈ ਉਡਾਵੇ ਘੱਲਾਂਗਾ, ਉਹ ਉਸ ਨੂੰ ਉਡਾਉਣਗੇ, ਉਹ ਦੇਸ ਨੂੰ ਸੱਖਣਾ ਕਰਨਗੇ, ਜਦ ਉਹ ਆਲਿਓਂ-ਦੁਆਲਿਓਂ ਉਸ ਦੇ ਵਿਰੁੱਧ, ਉਸ ਦੀ ਬਿਪਤਾ ਦੇ ਦਿਨ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਮੈਂ ਬਾਬਲ ਲਈ ਉਡਾਵੇ ਘੱਲਾਗਾਂ, ਓਹ ਉਸ ਨੂੰ ਉਡਾਉਣਗੇ, ਓਹ ਦੇਸ ਨੂੰ ਸੱਖਣਾ ਕਰਨਗੇ, ਜਦ ਓਹ ਆਲਿਓਂ ਦੁਆਲਿਓਂ ਉਸ ਦੇ ਵਿਰੁੱਧ, ਉਸ ਦੀ ਬਿਪਤਾ ਦੇ ਦਿਨ ਹੋਣਗੇ।

See the chapter Copy

ਪਵਿੱਤਰ ਬਾਈਬਲ

2 ਮੈਂ ਲੋਕਾਂ ਨੂੰ ਬਾਬਲ ਨੂੰ ਫ਼ੜਨ ਲਈ ਭੇਜਾਂਗਾ। ਉਹ ਬਾਬਲ ਨੂੰ ਫ਼ੜਨਗੇ। ਉਹ ਬਾਬਲ ਦੀ ਹਰ ਸ਼ੈਅ ਖੋਹ ਲੈਣਗੇ। ਫ਼ੌਜਾਂ ਸ਼ਹਿਰ ਦਾ ਘੇਰਾ ਪਾ ਲੈਣਗੀਆਂ ਅਤੇ ਫ਼ੇਰ ਭਿਆਨਕ ਤਬਾਹੀ ਹੋਵੇਗੀ।

See the chapter Copy




ਯਿਰਮਿਯਾਹ 51:2

Follow us:

Advertisements


Advertisements